Versions
PAV ਜਦ ਤੂੰ ਬਲੀ ਚੜਾਵੇਂ ਤਾਂ ਯੱਸੀ ਨੂੰ ਨਿਉਂਦਾ ਦੇਹ ਅਤੇ ਫੇਰ ਜੋ ਤੈਨੂੰ ਕਰਨਾ ਹੈ ਸੋ ਮੈਂ ਤੈਨੂੰ ਦੱਸਾਂਗਾ ਅਤੇ ਜਿਹ ਦਾ ਨਾਉਂ ਮੈਂ ਤੈਨੂੰ ਦੱਸਾਂ ਉਸ ਨੂੰ ਮੇਰੇ ਲਈ ਮਸਹ ਕਰ
IRVPA ਜਦ ਤੂੰ ਬਲੀ ਚੜ੍ਹਾਵੇਂ ਤਾਂ ਯੱਸੀ ਨੂੰ ਸੱਦਾ ਦੇ ਅਤੇ ਫੇਰ ਜੋ ਤੈਨੂੰ ਕਰਨਾ ਹੋਵੇਗਾ ਉਹ ਮੈਂ ਤੈਨੂੰ ਦੱਸਾਂਗਾ ਅਤੇ ਜਿਸ ਦਾ ਨਾਮ ਮੈਂ ਤੈਨੂੰ ਦੱਸਾਂ ਉਸ ਨੂੰ ਮੇਰੇ ਲਈ ਅਭਿਸ਼ੇਕ ਕਰ।