Versions
PAV ਉਹ ਬੋਲਿਆ, ਆਹੋ ਸੁਲਾਹ ਨਾਲ। ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ। ਤੁਸੀਂ ਆਪਣੇ ਆਪ ਨੂੰ ਪਵਿੱਤ੍ਰ ਕਰੋ ਅਤੇ ਮੇਰੇ ਨਾਲ ਭੇਟ ਚੜ੍ਹਾਉਣ ਲਈ ਆਓ ਅਤੇ ਉਸ ਨੇ ਯੱਸੀ ਨੂੰ ਉਹ ਦੇ ਪੁੱਤ੍ਰਾਂ ਸਣੇ ਪਵਿੱਤ੍ਰ ਕੀਤਾ ਅਤੇ ਉਨ੍ਹਾਂ ਨੂੰ ਭੇਟ ਚੜ੍ਹਾਉਣ ਲਈ ਸੱਦਿਆ।।
IRVPA ਉਹ ਬੋਲਿਆ, ਹਾਂ, ਮੈਂ ਸ਼ਾਂਤੀ ਨਾਲ ਆਇਆ ਹਾਂ। ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਮੇਰੇ ਨਾਲ ਭੇਟ ਚੜ੍ਹਾਉਣ ਲਈ ਆਓ ਅਤੇ ਉਸ ਨੇ ਯੱਸੀ ਨੂੰ ਉਹ ਦੇ ਪੁੱਤਰਾਂ ਸਮੇਤ ਪਵਿੱਤਰ ਕੀਤਾ ਅਤੇ ਉਨ੍ਹਾਂ ਨੂੰ ਭੇਟ ਚੜ੍ਹਾਉਣ ਲਈ ਸੱਦਿਆ।