Versions
PAV ਅਤੇ ਸਭ ਦੁਖੀਏ ਅਤੇ ਕਰਜਾਈ ਅਤੇ ਸਭ ਜੋ ਦਿਲ ਜਲੇ ਸਨ ਉਹ ਦੇ ਕੋਲ ਆ ਰਲੇ ਉਹ ਅਰ ਉਨ੍ਹਾਂ ਦਾ ਸਰਦਾਰ ਬਣਿਆ ਅਰ ਚਾਰਕੁ ਸੌ ਮਨੁੱਖ ਉਹ ਦੇ ਨਾਲ ਹੋ ਗਏ।।
IRVPA ਸਭ ਦੁੱਖੀ ਅਤੇ ਕਰਜ਼ਾਈ ਅਤੇ ਸਭ ਜੋ ਮੁਸ਼ਕਿਲ ਵਿੱਚ ਸਨ, ਉਹ ਦੇ ਕੋਲ ਆ ਗਏ ਅਤੇ ਉਹ ਉਨ੍ਹਾਂ ਦਾ ਪ੍ਰਧਾਨ ਬਣਿਆ ਅਤੇ ਚਾਰ ਸੌ ਮਨੁੱਖ ਉਹ ਦੇ ਨਾਲ ਹੋ ਗਏ। PEPS