Versions
PAV ਅਤੇ ਤੁਹਾਨੂੰ ਸਭਨਾਂ ਨੂੰ ਸੈਂਕੜਿਆਂ ਅਤੇ ਹਜ਼ਾਰਾਂ ਦੇ ਸਰਦਾਰ ਬਣਾਵੇਗਾ ਜੋ ਤੁਸਾਂ ਸਭਨਾਂ ਨੇ ਮੇਰੇ ਵਿਰੋਧੀ ਬਣਨ ਦਾ ਏਕਾ ਕੀਤਾ ਹੈ ਅਤੇ ਅਜਿਹਾ ਹੋਰ ਕੋਈ ਨਹੀਂ ਜੋ ਮੈਨੂੰ ਦੱਸੇ ਭਈ ਮੇਰੇ ਪੁੱਤ੍ਰ ਨੇ ਯੱਸੀ ਦੇ ਪੁੱਤ੍ਰ ਨਾਲ ਨੇਮ ਕੀਤਾ ਹੈ ਅਤੇ ਤੁਹਾਡੇ ਵਿੱਚੋਂ ਵੀ ਅਜਿਹਾ ਕੋਈ ਨਹੀਂ ਜੋ ਮੇਰੇ ਲਈ ਉਦਾਸ ਹੋਵੇ ਅਤੇ ਮੈਨੂੰ ਦੱਸੇ ਜੋ ਮੇਰੇ ਵਿਰੁੱਧ ਛਹਿ ਲੈ ਕੇ ਬੈਠਣ ਨੂੰ ਜਿਵੇਂ ਅੱਜ ਦੇ ਦਿਨ ਹੈ ਮੇਰੇ ਪੁੱਤ੍ਰ ਨੇ ਮੇਰੇ ਟਹਿਲੂਏ ਨੂੰ ਚੁੱਕਿਆ ਹੈ?।।
IRVPA ਅਤੇ ਤੁਹਾਨੂੰ ਸਭਨਾਂ ਨੂੰ ਸੈਂਕੜਿਆਂ ਅਤੇ ਹਜ਼ਾਰਾਂ ਦੇ ਪ੍ਰਧਾਨ ਬਣਾਵੇਗਾ ਜੋ ਤੁਸੀਂ ਸਾਰਿਆਂ ਨੇ ਮੇਰੇ ਵਿਰੋਧੀ ਬਣਨ ਦਾ ਮਨ ਬਣਾਇਆ ਹੈ ਅਤੇ ਅਜਿਹਾ ਹੋਰ ਕੋਈ ਨਹੀਂ ਜੋ ਮੈਨੂੰ ਦੱਸੇ ਕਿ ਮੇਰੇ ਪੁੱਤਰ ਨੇ ਯੱਸੀ ਦੇ ਪੁੱਤਰ ਨਾਲ ਨੇਮ ਕੀਤਾ ਹੈ ਅਤੇ ਤੁਹਾਡੇ ਵਿੱਚੋਂ ਵੀ ਅਜਿਹਾ ਕੋਈ ਨਹੀਂ ਜੋ ਮੇਰੇ ਲਈ ਉਦਾਸ ਹੋਵੇ ਅਤੇ ਮੈਨੂੰ ਦੱਸੇ ਜੋ ਮੇਰੇ ਵਿਰੁੱਧ ਛਹਿ ਲਾ ਕੇ ਬੈਠਣ ਨੂੰ ਜਿਵੇਂ ਅੱਜ ਦੇ ਦਿਨ ਹੈ ਮੇਰੇ ਪੁੱਤਰ ਨੇ ਮੇਰੇ ਸੇਵਕ ਨੂੰ ਚੁੱਕਿਆ ਹੈ?