Versions
PAV ਵੇਖ, ਅੱਜ ਤੂੰ ਆਪਣੀਆਂ ਅੱਖੀਆਂ ਨਾਲ ਡਿੱਠਾ ਜੋ ਯਹੋਵਾਹ ਨੇ ਅੱਜ ਹੀ ਕਿੱਕੁਰ ਤੈਨੂੰ ਖੁੰਧਰ ਦੇ ਅੰਦਰ ਮੇਰੇ ਵੱਸ ਵਿੱਚ ਕਰ ਦਿੱਤਾ ਸੀ ਅਤੇ ਕਈਆਂ ਨੇ ਮੈਨੂੰ ਆਖਿਆ ਵੀ, ਉਹ ਨੂੰ ਮਾਰ ਲੈ, ਪਰ ਮੇਰੀਆਂ ਅੱਖੀਆਂ ਨੇ ਤੇਰੇ ਉੱਤੇ ਤਰਸ ਖਾਧਾ ਅਤੇ ਮੈਂ ਆਖਿਆ ਕਿ ਮੈਂ ਆਪਣੇ ਸੁਆਮੀ ਉੱਤੇ ਹੱਥ ਨਾ ਚਲਾਵਾਂਗਾ ਕਿਉਂ ਜੋ ਉਹ ਯਹੋਵਾਹ ਦਾ ਮਸਹ ਕੀਤਾ ਹੋਇਆ ਹੈ
IRVPA ਵੇਖ, ਅੱਜ ਤੂੰ ਆਪਣੀਆਂ ਅੱਖੀਆਂ ਨਾਲ ਦੇਖਿਆ ਜੋ ਯਹੋਵਾਹ ਨੇ ਅੱਜ ਹੀ ਕਿਸ ਤਰ੍ਹਾਂ ਤੈਨੂੰ ਗੁਫ਼ਾ ਦੇ ਅੰਦਰ ਮੇਰੇ ਵੱਸ ਵਿੱਚ ਕਰ ਦਿੱਤਾ ਸੀ ਅਤੇ ਕਈਆਂ ਨੇ ਮੈਨੂੰ ਆਖਿਆ ਵੀ, ਉਹ ਨੂੰ ਮਾਰ ਪਰ ਮੇਰੀਆਂ ਅੱਖੀਆਂ ਨੇ ਤੇਰੇ ਉੱਤੇ ਤਰਸ ਖਾਧਾ ਅਤੇ ਮੈਂ ਆਖਿਆ ਕਿ ਮੈਂ ਆਪਣੇ ਸੁਆਮੀ ਉੱਤੇ ਹੱਥ ਨਾ ਚਲਾਵਾਂਗਾ ਕਿਉਂ ਜੋ ਉਹ ਯਹੋਵਾਹ ਦਾ ਅਭਿਸ਼ੇਕ ਕੀਤਾ ਹੋਇਆ ਹੈ।