Versions
PAV ਦਾਊਦ ਨੇ ਲੋਕਾਂ ਵੱਲ ਅਤੇ ਨੇਰ ਦੇ ਪੁੱਤ੍ਰ ਅਬੀਨੇਰ ਵੱਲ ਹਾਕਾਂ ਮਾਰ ਕੇ ਆਖਿਆ, ਹੇ ਅਬੀਨੇਰ ਉੱਤਰ ਨਹੀਂ ਦਿੰਦਾ? ਤਦ ਅਬੀਨੇਰ ਨੇ ਉੱਤਰ ਦੇ ਕੇ ਆਖਿਆ, ਤੂੰ ਕੌਣ ਹੈਂ ਜੋ ਪਾਤਸ਼ਾਹ ਨੂੰ ਹਾਕਾਂ ਮਾਰਦਾ ਹੈਂ?
IRVPA ਦਾਊਦ ਨੇ ਲੋਕਾਂ ਵੱਲ ਅਤੇ ਨੇਰ ਦੇ ਪੁੱਤਰ ਅਬਨੇਰ ਵੱਲ ਹਾਕਾਂ ਮਾਰ ਕੇ ਆਖਿਆ, ਹੇ ਅਬੀਨੇਰ ਉੱਤਰ ਨਹੀਂ ਦਿੰਦਾ? ਤਦ ਅਬਨੇਰ ਨੇ ਉੱਤਰ ਦੇ ਕੇ ਆਖਿਆ, ਤੂੰ ਕੌਣ ਹੈਂ ਜੋ ਰਾਜਾ ਨੂੰ ਹਾਕਾਂ ਮਾਰਦਾ ਹੈਂ?