Versions
PAV ਅਤੇ ਯਹੋਵਾਹ ਸਭਨਾਂ ਮਨੁੱਖਾਂ ਨੂੰ ਆਪੋ ਆਪਣੀ ਨੀਤ ਅਤੇ ਭਲਮਾਣਸੀ ਦੇ ਅਨੁਸਾਰ ਫਲ ਦੇਵੇ ਕਿਉਂ ਜੋ ਯਹੋਵਾਹ ਨੇ ਤੈਨੂੰ ਅੱਜ ਮੇਰੇ ਹੱਥ ਵਿੱਚ ਸੌਂਪ ਦਿੱਤਾ ਪਰ ਮੈਂ ਨਹੀਂ ਚਾਹਿਆ ਜੋ ਯਹੋਵਾਹ ਦੇ ਮਸਹ ਹੋਏ ਉੱਤੇ ਹੱਥ ਚਲਾਵਾਂ
IRVPA ਅਤੇ ਯਹੋਵਾਹ ਸਾਰੇ ਮਨੁੱਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦੇ ਅਨੁਸਾਰ ਫਲ ਦੇਵੇ ਕਿਉਂ ਜੋ ਯਹੋਵਾਹ ਨੇ ਤੈਨੂੰ ਅੱਜ ਮੇਰੇ ਹੱਥ ਵਿੱਚ ਸੌਂਪ ਦਿੱਤਾ ਪਰ ਮੈਂ ਨਹੀਂ ਚਾਹਿਆ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ