Versions
PAV ਵੇਖ, ਜਿਵੇਂ ਤੇਰੀ ਜਿੰਦ ਮੇਰੀਆਂ ਅੱਖੀਆਂ ਵਿੱਚ ਅੱਜ ਦੁਰਲੱਭ ਦਿੱਸੀ ਹੈ ਤੇਹੀ ਹੀ ਮੇਰੀ ਜਿੰਦ ਯਹੋਵਾਹ ਦੀ ਨਿਗਾਹ ਵਿੱਚ ਦੁਰਲੱਭ ਹੋਵੇ ਅਤੇ ਉਹ ਮੈਨੂੰ ਸਾਰਿਆਂ ਦੁਖਾਂ ਵਿੱਚੋਂ ਛੁਟਕਾਰਾ ਦੇਵੇ
IRVPA ਵੇਖ, ਜਿਵੇਂ ਤੇਰੀ ਜਾਨ ਮੇਰੀਆਂ ਅੱਖੀਆਂ ਵਿੱਚ ਅੱਜ ਦੁਰਲੱਭ ਦਿੱਸੀ ਹੈ ਤੇਹੀ ਹੀ ਮੇਰੀ ਜਿੰਦ ਯਹੋਵਾਹ ਦੀ ਨਿਗਾਹ ਵਿੱਚ ਕੀਮਤ ਹੋਵੇ ਅਤੇ ਉਹ ਮੈਨੂੰ ਸਾਰਿਆਂ ਦੁੱਖਾਂ ਵਿੱਚੋਂ ਛੁਟਕਾਰਾ ਦੇਵੇ