Versions
PAV ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਮੁਬਾਰਕ ਹੈਂ ਤੂੰ, ਹੇ ਮੇਰੇ ਪੁੱਤ੍ਰ ਦਾਊਦ। ਤੂੰ ਵੱਡ ਵੱਡੇ ਕੰਮ ਕਰੇਂਗਾ ਅਤੇ ਤੂੰ ਭਾਗਵਾਨ ਵੀ ਹੋਵੇਂਗਾ। ਸੋ ਦਾਊਦ ਆਪਣੇ ਹੀ ਰਾਹ ਤੁਰ ਗਿਆ ਅਤੇ ਸ਼ਾਊਲ ਆਪਣੇ ਥਾਂ ਨੂੰ ਮੁੜ ਪਿਆ।।
IRVPA ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਮੁਬਾਰਕ ਹੈ ਤੂੰ, ਹੇ ਮੇਰੇ ਪੁੱਤਰ ਦਾਊਦ ਤੂੰ ਵੱਡੇ-ਵੱਡੇ ਕੰਮ ਕਰੇਂਗਾ ਅਤੇ ਤੂੰ ਭਾਗਵਾਨ ਵੀ ਹੋਵੇਂਗਾ। ਸੋ ਦਾਊਦ ਆਪਣੇ ਰਾਹ ਤੁਰ ਗਿਆ ਅਤੇ ਸ਼ਾਊਲ ਆਪਣੇ ਥਾਂ ਨੂੰ ਮੁੜ ਗਿਆ। PE