Versions
PAV ਦਾਊਦ ਨੇ ਆਕੀਸ਼ ਨੂੰ ਆਖਿਆ, ਜੇ ਤੇਰੀ ਨਿਗਾਹ ਵਿੱਚ ਮੈਂ ਦਯਾ ਜੋਗ ਹਾਂ ਤਾਂ ਓਹ ਮੈਨੂੰ ਦੇਸ ਦੇ ਕਿਸੇ ਸ਼ਹਿਰ ਵਿੱਚ ਵੱਸਣ ਜੋਗਾ ਥਾਂ ਦੇ ਦੇਣ ਕਿਉਂ ਜੋ ਤੇਰਾ ਟਹਿਲੂਆ ਰਾਜਧਾਨੀ ਵਿੱਚ ਤੇਰੇ ਕੋਲ ਕਾਹਨੂੰ ਰਹੇ?
IRVPA ਦਾਊਦ ਨੇ ਆਕੀਸ਼ ਨੂੰ ਆਖਿਆ, ਜੇ ਤੇਰੀ ਨਿਗਾਹ ਵਿੱਚ ਮੈਂ ਦਯਾ ਜੋਗ ਹਾਂ ਤਾਂ ਉਹ ਮੈਨੂੰ ਦੇਸ ਦੇ ਕਿਸੇ ਸ਼ਹਿਰ ਵਿੱਚ ਵੱਸਣ ਲਈ ਥਾਂ ਦੇ ਦੇਣ ਕਿਉਂ ਜੋ ਤੇਰਾ ਸੇਵਕਾਂ ਰਾਜਧਾਨੀ ਵਿੱਚ ਤੇਰੇ ਕੋਲ ਕਾਹਨੂੰ ਰਹੇ?