Versions
PAV ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਭਈ ਮੇਰਾ ਪੁੱਤ੍ਰ ਮਰ ਗਿਆ ਤਾਂ ਉਸ ਨੇ ਉੱਠ ਕੇ ਸਾਰੇ ਰਾਜ ਵੰਸ ਦਾ ਨਾਸ ਕਰ ਦਿੱਤਾ
IRVPA {ਯਹੂਦਾਹ ਦੀ ਰਾਣੀ ਅਥਲਯਾਹ} (2 ਇਤ 22:10-23:15) PS ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਸਾਰੇ ਰਾਜਵੰਸ਼ ਦਾ ਨਾਸ ਕਰ ਦਿੱਤਾ।