Versions
PAV ਪਰ ਉਸ ਦੇਸ ਦਿਆਂ ਲੋਕਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਮਤਾ ਪਕਾਇਆ ਸੀ ਅਰ ਦੇਸ ਦਿਆਂ ਲੋਕਾਂ ਨੇ ਓਹਨਾਂ ਸਾਡਿਆਂ ਨੂੰ ਮਾਰ ਛੱਡਿਆ ਜਿੰਨ੍ਹਾਂ ਨੇ ਉਹ ਦੇ ਪੁੱਤ੍ਰ ਯੋਸੀਯਾਹ ਨੂੰ ਉਹ ਦੇ ਥਾਂ ਪਾਤਸ਼ਾਹ ਬਣਾਇਆ
IRVPA ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ।