Versions
PAV ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰਕੇ ਜੋ ਯਰੂਸ਼ਲਮ ਅਰ ਯਹੂਦਾਹ ਦੇ ਉੱਤੇ ਸੀ ਏਹ ਹੋਇਆ ਭਈ ਅੰਤ ਨੂੰ ਉਸ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਰ ਸਿਦਕੀਯਾਹ ਬਾਬਲ ਦੇ ਪਾਤਸ਼ਾਹ ਤੋਂ ਬੇਮੁਖ ਹੋ ਗਿਆ।।
IRVPA ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ। PE