Versions
PAV ਤਦ ਯੋਆਬ ਅਤੇ ਅਬੀਸ਼ਈ ਭੀ ਅਬਨੇਰ ਦੇ ਪਿੱਛੇ ਲੱਗ ਪਏ ਅਤੇ ਜਾਂ ਓਹ ਅੰਮਾਹ ਦੇ ਪਹਾੜ ਤੋੜੀ ਜੋ ਗਿਬਓਨ ਦੀ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਹਮਣੇ ਹੈ ਅੱਪੜੇ ਤਾਂ ਸੂਰਜ ਡੁੱਬ ਗਿਆ
IRVPA ਤਦ ਯੋਆਬ ਅਤੇ ਅਬੀਸ਼ਈ ਵੀ ਅਬਨੇਰ ਦਾ ਪਿੱਛਾ ਕਰਦੇ ਰਹੇ ਅਤੇ ਜਦ ਉਹ ਅੰਮਾਹ ਦੇ ਪਰਬਤ ਤੱਕ ਜੋ ਗਿਬਓਨ ਦੇ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਹਮਣੇ ਹੈ ਪਹੁੰਚੇ, ਤਦ ਸੂਰਜ ਡੁੱਬ ਗਿਆ।