Versions
PAV ਯੋਆਬ ਅਬਨੇਰ ਦਾ ਪਿੱਛਾ ਕਰਨ ਤੋਂ ਮੁੜ ਗਿਆ ਅਤੇ ਜਾਂ ਉਸ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਤਾਂ ਦਾਊਦ ਦੇ ਟਹਿਲੂਆਂ ਵਿੱਚੋਂ ਅਸਾਹੇਲ ਖੁਣੋਂ ਉੱਨੀ ਮਨੁੱਖ ਨਾ ਲੱਭੇ
IRVPA ਯੋਆਬ ਅਬਨੇਰ ਦਾ ਪਿੱਛਾ ਕਰਨ ਤੋਂ ਮੁੜ ਗਿਆ; ਅਤੇ ਜਦ ਉਸ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਤਦ ਉਸ ਨੇ ਵੇਖਿਆ ਕਿ ਦਾਊਦ ਦੇ ਸੇਵਕਾਂ ਵਿੱਚੋਂ ਉੱਨੀ ਮਨੁੱਖ ਨਾ ਲੱਭੇ ਅਤੇ ਅਸਾਹੇਲ ਵੀ ਨਾ ਲੱਭਿਆ।