Versions
PAV ਪਰ ਦਾਊਦ ਦੇ ਟਹਿਲੂਆਂ ਨੇ ਬਿਨਯਾਮੀਨ ਵਿੱਚੋਂ ਅਤੇ ਅਬਨੇਰ ਦੇ ਟਹਿਲੂਆਂ ਵਿੱਚੋਂ ਲੋਕਾਂ ਨੂੰ ਅਜੇਹਾ ਮਾਰਿਆ ਜੋ ਤਿੰਨ ਸੌ ਸੱਠ ਮਨੁੱਖ ਮਰ ਗਏ।।
IRVPA ਪਰ ਦਾਊਦ ਦੇ ਸੇਵਕਾਂ ਨੇ ਬਿਨਯਾਮੀਨ ਵਿੱਚੋਂ ਅਤੇ ਅਬਨੇਰ ਦੇ ਸੇਵਕਾਂ ਵਿੱਚੋਂ ਲੋਕਾਂ ਨੂੰ ਅਜਿਹਾ ਮਾਰਿਆ, ਜੋ ਤਿੰਨ ਸੋ ਸੱਠ ਮਨੁੱਖ ਮਰ ਗਏ।