Versions
PAV ਕਿਉਂ ਜੋ ਪਰਮੇਸ਼ੁਰ ਦੇ ਭਾਣੇ ਇਹ ਨਿਆਉਂ ਦੀ ਗੱਲ ਹੈ ਭਈ ਜਿਹੜੇ ਤੁਹਾਨੂੰ ਦੁਖ ਦਿੰਦੇ ਹਨ ਓਹਨਾਂ ਨੂੰ ਦੁਖ ਦੇਵੇ
ERVPA ਪਰਮੇਸ਼ੁਰ ਉਹੀ ਕਰੇਗਾ ਜੋ ਸਹੀ ਹੈ ਉਹ ਉਨ੍ਹਾਂ ਲੋਕਾਂ ਨੂੰ ਤਕਲੀਫ਼ਾਂ ਦੇਵੇਗਾ ਜਿਹਡ਼ੇ ਤੁਹਾਨੂੰ ਤਕਲੀਫ਼ਾਂ ਦਿੰਦੇ ਹਨ।
IRVPA ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।