Bible Versions
Bible Books

2 Chronicles 26:11 (ERVEN) Easy to Read - English

Versions

PAV   ਨਾਲੇ ਉਜ਼ੀਯਾਹ ਦੇ ਕੋਲ ਜੋਧਿਆਂ ਦੀ ਇੱਕ ਫੌਜ ਸੀ ਜੋ ਜੁੱਧ ਲਈ ਯਈਏਲ ਨਿਖਾਰੀ ਅਰ ਮਅਸੇਯਾਹ ਚੌਧਰੀ ਦੇ ਲੇਖੇ ਦੀ ਗਿਣਤੀ ਅਨੁਸਾਰ ਹਨਨਯਾਹ ਦੀ ਅਗਵਾਈ ਵਿੱਚ ਜੋ ਪਾਤਸ਼ਾਹ ਦੇ ਸਰਦਾਰਾਂ ਵਿੱਚੋਂ ਸੀ ਜਥੇਬੰਦ ਹੋਕੇ ਨਿੱਕਲਦੀ ਸੀ
IRVPA   ਨਾਲੇ ਉੱਜ਼ੀਯਾਹ ਦੇ ਕੋਲ ਯੋਧਿਆਂ ਦੀ ਇੱਕ ਫੌਜ ਸੀ ਜੋ ਯੁੱਧ ਲਈ ਯਈਏਲ ਲਿਖਾਰੀ ਅਤੇ ਮਅਸੇਯਾਹ ਚੌਧਰੀ ਦੇ ਲੇਖੇ ਦੀ ਗਿਣਤੀ ਅਨੁਸਾਰ ਹਨਨਯਾਹ ਦੀ ਅਗਵਾਈ ਵਿੱਚ ਜੋ ਪਾਤਸ਼ਾਹ ਦੇ ਸਰਦਾਰਾਂ ਵਿੱਚੋਂ ਸੀ ਜੱਥੇਬੰਦ ਹੋ ਕੇ ਨਿੱਕਲਦੀ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us