Versions
PAV ਉਹ ਨਿੱਕਲ ਕੇ ਫਲਿਸਤੀਆਂ ਨਾਲ ਲੜਿਆ ਅਤੇ ਉਹ ਨੇ ਗਥ ਦੀ ਕੰਧ ਤੇ ਯਬਨਹ ਦੀ ਕੰਧ ਤੇ ਅਸ਼ਦੋਦ ਦੀ ਕੰਧ ਨੂੰ ਢਾਹ ਦਿੱਤਾ ਅਤੇ ਅਸ਼ਦੋਦ ਦੇ ਦੇਸ ਵਿੱਚ ਅਤੇ ਫਲਿਸਤੀਆਂ ਦੇ ਵਿੱਚ ਸ਼ਹਿਰ ਬਣਾਏ
IRVPA ਉਹ ਨਿੱਕਲ ਕੇ ਫ਼ਲਿਸਤੀਆਂ ਨਾਲ ਲੜਿਆ ਅਤੇ ਉਹ ਨੇ ਗਥ ਦੀ ਕੰਧ ਤੇ ਯਬਨਹ ਦੀ ਕੰਧ ਤੇ ਅਸ਼ਦੋਦ ਦੀ ਕੰਧ ਨੂੰ ਢਾਹ ਦਿੱਤਾ ਅਤੇ ਅਸ਼ਦੋਦ ਦੇ ਦੇਸ ਵਿੱਚ ਅਤੇ ਫ਼ਲਿਸਤੀਆਂ ਦੇ ਵਿੱਚ ਸ਼ਹਿਰ ਬਣਾਏ