Versions
PAV ਹੁਣ ਯਹੂਦਾਹ ਅਤੇ ਯਰੂਸ਼ਲਮ ਦੀ ਵੰਸ ਨੂੰ ਕੀ ਤੁਸੀਂ ਆਪਣੇ ਗੋਲੇ ਅਤੇ ਗੋਲੀਆਂ ਬਣਾ ਕੇ ਉਨ੍ਹਾਂ ਨੂੰ ਦਬਾਈ ਰਖੋਗੇ? ਪਰ ਕੀ ਤੁਹਾਡੇ ਹੀ ਪਾਪ ਜਿਹੜੇ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤੇ ਹਨ ਤੁਹਾਡੇ ਸਿਰ ਨਹੀਂ?
IRVPA ਹੁਣ ਯਹੂਦਾਹ ਅਤੇ ਯਰੂਸ਼ਲਮ ਦੀ ਵੰਸ਼ ਨੂੰ ਕੀ ਤੁਸੀਂ ਆਪਣੇ ਦਾਸ ਅਤੇ ਗੋਲੀਆਂ ਬਣਾ ਕੇ ਉਨ੍ਹਾਂ ਨੂੰ ਦਬਾਈ ਰੱਖੋਗੇ? ਪਰ ਕੀ ਤੁਹਾਡੇ ਹੀ ਪਾਪ ਜਿਹੜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤੇ ਹਨ ਤੁਹਾਡੇ ਸਿਰ ਨਹੀਂ?