Versions
PAV ਹਿਜ਼ਕੀਯਾਹ ਆਖਣ ਲੱਗਾ, ਹੁਣ ਤੁਸਾਂ ਆਪਣੇ ਆਪ ਨੂੰ ਪਵਿੱਤਰ ਕਰ ਲਿਆ ਹੈ ਸੋ ਤੁਸੀਂ ਨੇੜੇ ਆਓ ਅਤੇ ਯਹੋਵਾਹ ਦੇ ਭਵਨ ਵਿੱਚ ਬਲੀਦਾਨ ਅਤੇ ਧੰਨਵਾਦ ਦੇ ਚੜ੍ਹਾਵੇ ਲਿਆਓ। ਤਦ ਸਭਾ ਬਲੀਦਾਨ ਅਤੇ ਧੰਨਵਾਦ ਦੀਆਂ ਭੇਟਾਂ ਲਿਆਈ ਅਤੇ ਹਰ ਇੱਕ ਜਿਹਦੇ ਮਨ ਨੇ ਉਹ ਨੰ ਪਰੇਰਿਆ ਹੋਮ ਦੀਆਂ ਬਲੀਆਂ ਲਿਆਇਆ
IRVPA ਹਿਜ਼ਕੀਯਾਹ ਆਖਣ ਲੱਗਾ, ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰ ਲਿਆ ਹੈ ਸੋ ਤੁਸੀਂ ਨੇੜੇ ਆਓ ਅਤੇ ਯਹੋਵਾਹ ਦੇ ਭਵਨ ਵਿੱਚ ਬਲੀਦਾਨ ਅਤੇ ਧੰਨਵਾਦ ਦੇ ਚੜ੍ਹਾਵੇ ਲਿਆਓ। ਤਦ ਸਭਾ ਨੇ ਬਲੀਦਾਨ ਅਤੇ ਧੰਨਵਾਦ ਦੀਆਂ ਭੇਟਾਂ ਲਿਆਂਦੀਆਂ ਅਤੇ ਹਰ ਇੱਕ ਜਿਹ ਦੇ ਮਨ ਨੇ ਉਹ ਨੂੰ ਪਰੇਰਿਆ ਹੋਮ ਦੀਆਂ ਬਲੀਆਂ ਲਿਆਇਆ