Bible Versions
Bible Books

2 Chronicles 29:34 (ERVEN) Easy to Read - English

Versions

PAV   ਪਰ ਜਾਜਕ ਥੋੜੇ ਜੇਹੇ ਸਨ ਕਿ ਓਹ ਸਾਰੀਆਂ ਬਲੀਆਂ ਦੀ ਖੱਲ ਨਾ ਲਾਹ ਸੱਕੇ, ਏਸ ਲਈ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਦੇ ਨਾਲ ਅਪਰਾਲਾ ਕਰਾਇਆ ਜਦ ਤੀਕ ਉਹ ਕੰਮ ਨਾ ਮੁੱਕਾ ਅਤੇ ਜਦ ਤੀਕ ਦੂਜੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਾ ਕਰ ਲਿਆ ਕਿਉਂ ਜੋ ਲੋਵੀ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਜਾਜਕਾਂ ਨਾਲੋਂ ਸਿੱਧੇ ਦਿਲ ਦੇ ਸਨ
IRVPA   ਪਰ ਜਾਜਕ ਥੋੜੇ ਜਿਹੇ ਸਨ ਕਿ ਉਹ ਸਾਰੀਆਂ ਬਲੀਆਂ ਦੀ ਖੱਲ ਨਾ ਲਾਹ ਸਕੇ, ਇਸ ਲਈ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਦੇ ਨਾਲ ਮਦਦ ਕਰਾਈ ਜਦ ਤੱਕ ਉਹ ਕੰਮ ਨਾ ਮੁੱਕਿਆ ਅਤੇ ਜਦ ਤੱਕ ਦੂਜੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਾ ਕਰ ਲਿਆ ਕਿਉਂ ਜੋ ਲੇਵੀ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਜਾਜਕਾਂ ਨਾਲੋਂ ਸਿੱਧੇ ਦਿਲ ਦੇ ਸਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us