Bible Versions
Bible Books

2 Chronicles 29:5 (ERVEN) Easy to Read - English

Versions

PAV   ਅਤੇ ਉਨ੍ਹਾਂ ਨੂੰ ਆਖਿਆ, ਹੇ ਲੇਵੀਓ, ਮੇਰੀ ਸੁਣੋ! ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਏਸ ਭਵਨ ਨੂੰ ਵੀ ਪਵਿੱਤਰ ਕਰੋ ਅਤੇ ਏਸ ਪਵਿੱਤਰ ਅਸਥਾਨ ਵਿੱਚੋਂ ਮੈਲ ਨੂੰ ਕੱਢ ਕੇ ਬਾਹਰ ਲੈ ਜਾਓ
IRVPA   ਅਤੇ ਉਨ੍ਹਾਂ ਨੂੰ ਆਖਿਆ, ਹੇ ਲੇਵੀਓ, ਮੇਰੀ ਸੁਣੋ! ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਇਸ ਭਵਨ ਨੂੰ ਵੀ ਪਵਿੱਤਰ ਕਰੋ ਅਤੇ ਇਸ ਪਵਿੱਤਰ ਸਥਾਨ ਵਿੱਚੋਂ ਮੈਲ਼ ਨੂੰ ਕੱਢ ਕੇ ਬਾਹਰ ਲੈ ਜਾਓ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us