Bible Versions
Bible Books

2 Chronicles 8:14 (ERVEN) Easy to Read - English

Versions

PAV   ਅਤੇ ਉਸ ਨੇ ਆਪਣੇ ਪਿਤਾ ਦਾਊਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਨ੍ਹਾਂ ਉਨ੍ਹਾਂ ਦੀ ਓਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਨ੍ਹਾਂ ਦੀਆਂ ਜ਼ੁੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਓਹ ਜਾਜਕਾਂ ਦੇ ਸਾਹਮਣੇ ਨਿਤਾਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ੁਰ ਦੇ ਮਰਦ ਦਾਊਦ ਨੇ ਐਉਂ ਹੀ ਹੁਕਮ ਦਿੱਤਾ ਸੀ
IRVPA   ਅਤੇ ਉਸ ਨੇ ਆਪਣੇ ਪਿਤਾ ਦਾਊਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਨ੍ਹਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ੁਰ ਦੇ ਬੰਦੇ ਦਾਊਦ ਨੇ ਐਉਂ ਹੀ ਹੁਕਮ ਦਿੱਤਾ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us