Versions
PAV ਜੇ ਮਸੀਹ ਦੀ ਸਚਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦਿਆਂ ਹਲਕਿਆਂ ਵਿੱਚ ਏਹ ਮੇਰਾ ਅਭਮਾਨ ਕਦੀ ਨਹੀਂ ਰੁਕੇਗਾ
ERVPA ਅਖਾਯਾ ਦਾ ਕੋਈ ਵੀ ਵਿਅਕਤੀ ਮੈਨੂੰ ਇਸ ਬਾਰੇ ਗੁਮਾਨ ਕਰਨ ਤੋਂ ਰੋਕ ਨਹੀਂ ਸਕੇਗਾ। ਇਹ ਗੱਲ ਮੈਂ ਆਪਣੇ ਅੰਦਰ ਮਸੀਹ ਦੀ ਸੱਚਾ ਨਾਲ ਆਖ ਰਿਹਾ ਹਾਂ।
IRVPA ਜੇ ਮਸੀਹ ਦੀ ਸਚਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ।