Versions
PAV ਕੀ ਓਹ ਮਸੀਹ ਦੇ ਸੇਵਕ ਹਨॽ ਮੈਂ ਬੇਸੁੱਧ ਵਾਂਙੁ ਬੋਲਦਾ ਹਾਂ, ਮੈਂ ਵਧੀਕ ਹਾਂ, ਅਰਥਾਤ ਮਿਹਨਤਾਂ ਦੇ ਵਿੱਚ ਵਧੀਕ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਵਿੱਚ ਬਹੁਤ ਵਾਰੀ
ERVPA ਕੀ ਉਹ ਲੋਕ ਮਸੀਹ ਦੀ ਸੇਵਾ ਕਰ ਰਹੇ ਹਨ? ਮੈਂ ਉਨ੍ਹਾਂ ਨਾਲੋਂ ਵਧਕੇ ਉਸਦੀ ਸੇਵਾ ਕਰ ਰਿਹਾ ਹਾਂ (ਮੈਂ ਝੱਲਾ ਹਾਂ ਜੋ ਇਸ ਤਰ੍ਹਾਂ ਗੱਲਾਂ ਕਰ ਰਿਹਾ ਹਾਂ) ਮੈਂ ਉਨ੍ਹਾਂ ਲੋਕਾਂ ਨਾਲੋਂ ਵਧੇਰੇ ਕਾਰਜ ਕੀਤਾ ਹੈ। ਬਹੁਤ ਵਾਰੀ ਮੈਂ ਕੈਦ ਵਿੱਚ ਸਾਂ। ਮੈਂ ਵੀ ਵਧੇਰੇ ਕੁੱਟਾਂ ਝੱਲੀਆਂ ਹਨ। ਬਹੁਤ ਵਾਰੀ ਮੈਂ ਮੌਤ ਦੇ ਬਹੁਤ ਨੇਡ਼ੇ ਸਾਂ।
IRVPA ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ।