Versions
PAV ਅਤੇ ਉੱਥੇ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਭਰਾ ਯੇਹੂ ਨੂੰ ਮਿਲ ਪਏ ਅਰ ਉਹ ਬੋਲਿਆ, ਤਸੀਂ ਕੌਣ ਹੋ? ਅੱਗੋਂ ਉਹ ਬੋਲੇ, ਅਸੀਂ ਅਹਜ਼ਯਾਹ ਦੇ ਭਰਾ ਹਾਂ ਪਰ ਅਸੀਂ ਪਾਤਸ਼ਾਹ ਦਿਆਂ ਪੁੱਤ੍ਰਾਂ ਤੇ ਰਾਣੀ ਦੇ ਪੁੱਤ੍ਰਾਂ ਨੂੰ ਸੁਖ ਸਾਂਦ ਪੁੱਛਣ ਚੱਲੇ ਹਾਂ
IRVPA ਅਤੇ ਉੱਥੇ ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਭਰਾ ਯੇਹੂ ਨੂੰ ਮਿਲ ਪਏ ਅਤੇ ਉਹ ਬੋਲਿਆ ਤੁਸੀਂ ਕੌਣ ਹੋ? ਅੱਗੋਂ ਉਹ ਬੋਲੇ, ਅਸੀਂ ਅਹਜ਼ਯਾਹ ਦੇ ਭਰਾ ਹਾਂ ਅਸੀਂ ਰਾਜਾ ਦੇ ਪੁੱਤਰਾਂ ਅਤੇ ਰਾਣੀ ਦੇ ਪੁੱਤਰਾਂ ਨੂੰ ਸੁੱਖ-ਸਾਂਦ ਪੁੱਛਣ ਚੱਲੇ ਹਾਂ।