Bible Versions
Bible Books

2 Kings 10:6 (ERVEN) Easy to Read - English

Versions

PAV   ਤਦ ਉਸ ਨੇ ਉਨ੍ਹਾਂ ਨੂੰ ਦੂਜੀ ਚਿੱਠੀ ਵਿੱਚ ਇਹ ਲਿਖਿਆ, ਜੇ ਤੁਸੀਂ ਮੇਰੇ ਹੋ ਅਰ ਮੇਰੀ ਅਵਾਜ਼ ਨੂੰ ਸੁਣਨਾ ਚਾਹੁੰਦੇ ਹੋ ਤਾਂ ਉਨ੍ਹਾਂ ਮਨੁੱਖਾਂ ਦੇ ਜੋ ਤੁਹਾਡੇ ਸੁਆਮੀ ਦੇ ਪੁੱਤ੍ਰ ਹਨ ਸਿਰ ਲਾਹ ਛੱਡੋ ਅਰ ਕੱਲ ਇਸੇਕੁ ਵੇਲੇ ਮੇਰੇ ਕੋਲ ਯਿਜ਼ਰਏਲ ਵਿੱਚ ਜਾਓ। ਹੁਣ ਪਾਤਸ਼ਾਹ ਦੇ ਪੁੱਤ੍ਰ ਜੋ ਸੱਤਰ ਜਣੇ ਸਨ ਸ਼ਹਿਰ ਦੇ ਉਨ੍ਹਾਂ ਮਹਾਂ ਪੁਰਸ਼ਾਂ ਦੇ ਨਾਲ ਸਨ ਜੋ ਉਨ੍ਹਾਂ ਨੂੰ ਪਾਲਦੇ ਸਨ
IRVPA   ਤਦ ਉਸ ਨੇ ਉਨ੍ਹਾਂ ਨੂੰ ਦੂਜੀ ਚਿੱਠੀ ਵਿੱਚ ਇਹ ਲਿਖਿਆ, ਜੋ ਤੁਸੀਂ ਮੇਰੇ ਹੋ ਅਤੇ ਮੇਰੀ ਅਵਾਜ਼ ਨੂੰ ਸੁਣਨਾ ਚਾਹੁੰਦੇ ਹੋ ਤਾਂ ਉਨ੍ਹਾਂ ਮਨੁੱਖਾਂ ਦੇ ਜੋ ਤੁਹਾਡੇ ਸੁਆਮੀ ਦੇ ਪੁੱਤਰ ਹਨ, ਸਿਰ ਲਾਹ ਛੱਡੋ ਅਤੇ ਕੱਲ ਇਸੇ ਕੁਵੇਲੇ ਮੇਰੇ ਕੋਲ ਯਿਜ਼ਰਏਲ ਵਿੱਚ ਜਾਓ। ਹੁਣ ਰਾਜਾ ਦੇ ਪੁੱਤਰ ਜੋ ਸੱਤਰ ਪ੍ਰਾਣੀ ਸਨ, ਸ਼ਹਿਰ ਦੇ ਉਨ੍ਹਾਂ ਮਹਾਂ ਪੁਰਸ਼ਾਂ ਦੇ ਨਾਲ ਸਨ ਜੋ ਉਨ੍ਹਾਂ ਨੂੰ ਪਾਲਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us