Bible Versions
Bible Books

2 Kings 10:7 (ERVEN) Easy to Read - English

Versions

PAV   ਅਤੇ ਐਉਂ ਜਦ ਚਿੱਠੀ ਉਨ੍ਹਾਂ ਕੋਲ ਅੱਪੜੀ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤ੍ਰਾਂ ਨੂੰ ਅਰਥਾਤ ਸੱਤਰਾਂ ਜਣਿਆਂ ਨੂੰ ਫੜ ਕੇ ਮਾਰ ਛੱਡਿਆ ਅਰ ਉਨ੍ਹਾਂ ਦਿਆਂ ਸਿਰਾਂ ਨੂੰ ਟੋਕਰਿਆਂ ਵਿੱਚ ਪਾ ਕੇ ਉਹ ਦੇ ਕੋਲ ਯਿਜ਼ਰਏਲ ਵਿੱਚ ਘੱਲ ਦਿੱਤਾ
IRVPA   ਅਜਿਹਾ ਹੋਇਆ ਕਿ ਜਦ ਚਿੱਠੀ ਉਨ੍ਹਾਂ ਕੋਲ ਪਹੁੰਚੀ ਉਨ੍ਹਾਂ ਨੇ ਰਾਜਾ ਦੇ ਪੁੱਤਰਾਂ ਨੂੰ ਅਰਥਾਤ ਸੱਤਰਾਂ ਜਣਿਆਂ ਨੂੰ ਫੜ੍ਹ ਕੇ ਮਾਰ ਛੱਡਿਆ ਅਤੇ ਉਨ੍ਹਾਂ ਦੇ ਸਿਰਾਂ ਨੂੰ ਟੋਕਰਿਆਂ ਵਿੱਚ ਪਾ ਕੇ ਉਹ ਦੇ ਕੋਲ ਯਿਜ਼ਰਏਲ ਵਿੱਚ ਭੇਜ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us