Versions
PAV ਅਰ ਪਹਿਰੇਦਾਰ ਆਪਣੇ ਆਪਣੇ ਹਥਿਆਰ ਹੱਥ ਵਿੱਚ ਲੈ ਕੇ ਭਵਨ ਦੇ ਸੱਜੇ ਖੂੰਜਿਓਂ ਲੈ ਕੇ ਭਵਨ ਦੇ ਖੱਬੇ ਖੂੰਜੇ ਤਾਈਂ ਜਗਵੇਦੀ ਤੇ ਭਵਨ ਦੇ ਲਾਗੇ ਪਾਤਸ਼ਾਹ ਦੇ ਚੁਫੇਰੇ ਖੜੇ ਹੋ ਗਏ
IRVPA ਪਹਿਰੇਦਾਰ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਭਵਨ ਦੇ ਸੱਜੇ ਖੂੰਜੇ ਦੇ ਨੇੜੇ ਰਾਜਾ ਦੇ ਚੁਫ਼ੇਰੇ ਖੜ੍ਹੇ ਹੋ ਗਏ।