Versions
PAV ਤਦ ਓਹ ਉਸ ਰੁਪਏ ਨੂੰ ਜੋ ਤੋਲਿਆ ਹੋਇਆ ਹੁੰਦਾ ਸੀ ਉਨ੍ਹਾਂ ਕਰਿੰਦਿਆ ਦੇ ਹੱਥ ਵਿੱਚ ਦੇ ਦਿੰਦੇ ਸਨ ਜੋ ਯਹੋਵਾਹ ਦੇ ਭਵਨ ਦੀ ਦੇਖ ਭਾਲ ਕਰਦੇ ਸਨ ਅਰ ਓਹ ਤਰਖਾਣਾਂ ਤੇ ਉਸਾਰੀ ਕਰਨ ਵਾਲਿਆਂ ਨੂੰ ਜੋ ਯਹੋਵਾਹ ਦੇ ਭਵਨ ਦਾ ਕੰਮ ਕਰਦੇ ਸਨ ਦੇ ਦਿੰਦੇ ਸਨ
IRVPA ਤਦ ਉਹ ਉਸ ਰੁਪਏ ਨੂੰ ਜੋ ਤੋਲਿਆ ਹੁੰਦਾ ਸੀ, ਉਨ੍ਹਾਂ ਕੰਮ ਕਰਨ ਵਾਲਿਆਂ ਦੇ ਹੱਥ ਵਿੱਚ ਦੇ ਦਿੰਦੇ ਸਨ, ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਅਤੇ ਉਹ ਤਰਖਾਣਾਂ ਦੇ ਉਸਾਰੀ ਕਰਨ ਵਾਲਿਆਂ ਨੂੰ ਜੋ ਯਹੋਵਾਹ ਦੇ ਭਵਨ ਦਾ ਕੰਮ ਕਰਦੇ ਸਨ,