Versions
PAV ਨਾਲੇ ਰਾਜਾਂ ਅਰ ਪੱਥਰ ਕੱਟਣ ਵਾਲਿਆਂ ਨੂੰ ਅਰ ਯਹੋਵਾਹ ਦੇ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਦੇ ਲਈ ਲੱਕੜ ਤੇ ਕੱਟੇ ਹੋਏ ਪੱਥਰ ਮੁੱਲ ਲੈਣ ਲਈ ਅਰ ਸਭ ਕੁਝ ਲਈ ਜੋ ਭਵਨ ਦੀ ਮੁਰੰਮਤ ਦੇ ਲਈ ਆਉਂਦਾ ਸੀ
IRVPA ਰਾਜ ਮਿਸਤਰੀਆਂ ਨੂੰ, ਪੱਥਰ ਕੱਟਣ ਵਾਲਿਆਂ ਨੂੰ ਅਤੇ ਯਹੋਵਾਹ ਦੇ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਦੇ ਲਈ ਲੱਕੜ ਤੇ ਕੱਟੇ ਹੋਏ ਪੱਥਰ ਮੁੱਲ ਲੈਣ ਲਈ ਸਭ ਕੁਝ ਲਈ ਜੋ ਭਵਨ ਦੀ ਮੁਰੰਮਤ ਦੇ ਲਈ ਆਉਂਦਾ ਸੀ ਦੇ ਦਿੰਦੇ ਸਨ।