Bible Versions
Bible Books

2 Kings 12:18 (ERVEN) Easy to Read - English

Versions

PAV   ਇਸ ਲਈ ਯਹੂਦਾਹ ਦੇ ਪਾਤਸ਼ਾਹ ਯਹੋਆਸ਼ ਨੇ ਸਾਰੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਜਿਨ੍ਹਾਂ ਨੂੰ ਉਹ ਦੇ ਪਿਉ ਦਾਦਿਆਂ ਯਹੋਸ਼ਾਫਾਟ ਅਰ ਯਹੋਰਾਮ ਅਰ ਅਹਜ਼ਯਾਹ ਯਹੂਦਾਹ ਦਿਆਂ ਪਾਤਸ਼ਾਹਾਂ ਨੇ ਪਵਿੱਤਰ ਕੀਤਾ ਸੀ ਅਰ ਆਪਣੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਰ ਜਿੰਨ੍ਹਾਂ ਸੋਨਾ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਅਰ ਪਾਤਸ਼ਾਹ ਦੇ ਮਹਿਲ ਵਿੱਚ ਮਿਲਿਆ ਉਹ ਲੈ ਕੇ ਅਰਾਮ ਦੇ ਰਾਜਾ ਹਜ਼ਾਏਲ ਨੂੰ ਘੱਲ ਦਿੱਤਾ ਤਾਂ ਉਹ ਯਰੂਸਲਮ ਵੱਲੋਂ ਚੱਲਾ ਗਿਆ।।
IRVPA   ਇਸ ਲਈ ਯਹੂਦਾਹ ਦੇ ਰਾਜਾ ਯਹੋਆਸ਼ ਨੇ ਸਾਰੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਜਿਨ੍ਹਾਂ ਨੂੰ ਉਹ ਦੇ ਪੁਰਖਿਆਂ ਯਹੋਸ਼ਾਫ਼ਾਤ, ਯਹੋਰਾਮ ਅਤੇ ਅਹਜ਼ਯਾਹ ਯਹੂਦਾਹ ਦੇ ਰਾਜਿਆਂ ਨੇ ਪਵਿੱਤਰ ਕੀਤਾ ਸੀ, ਆਪਣੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਤੇ ਜਿੰਨਾਂ ਸੋਨਾ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਅਤੇ ਰਾਜਾ ਦੇ ਮਹਿਲ ਵਿੱਚ ਮਿਲਿਆ ਉਹ ਲੈ ਕੇ ਅਰਾਮ ਦੇ ਰਾਜਾ ਹਜ਼ਾਏਲ ਨੂੰ ਭੇਜ ਦਿੱਤਾ ਤਦ ਉਹ ਯਰੂਸ਼ਲਮ ਵੱਲੋਂ ਚਲਾ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us