Versions
PAV ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਏਹ ਆਖ ਕੇ ਪ੍ਰਾਰਥਨਾ ਕੀਤੀ, ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਵਿਰਾਜਣ ਵਾਲੇ, ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੈਂ ਅਕਾਸ਼ ਤੇ ਧਰਤੀ ਨੂੰ ਬਣਾਇਆ
IRVPA ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।