Versions
PAV ਹੇ ਯਹੋਵਾਹ, ਆਪਣਾ ਕੰਨ ਲਾ ਅਰ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਰ ਵੇਖ! ਤੂੰ ਸਨਹੇਰੀਬ ਦੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਹ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ
IRVPA ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।