Versions
PAV ਇਸ ਲਈ ਹੁਣ ਹੇ ਯਹੋਵਾਹ ਸਾਡੇ ਪਰਮੇਸ਼ੁਰ, ਮੈਂ ਤੇਰੀ ਮਿੰਨਤ ਕਰਦਾ ਹਾਂ ਤੂੰ ਸਾਨੂੰ ਉਹ ਦੇ ਹੱਥੋਂ ਬਚਾ ਲੈ ਤਾਂ ਜੋ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਾਣ ਲੈਣ ਭਈ ਤੂੰਹੀਏਂ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ।।
IRVPA ਇਸ ਲਈ ਹੁਣ ਹੇ ਯਹੋਵਾਹ ਸਾਡੇ ਪਰਮੇਸ਼ੁਰ, ਮੈਂ ਤੇਰੀ ਮਿੰਨਤ ਕਰਦਾ ਹਾਂ, ਤੂੰ ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ। PS