Versions
PAV ਤੈਂ ਕਿਹ ਨੂੰ ਬੋਲੀਆਂ ਮਾਰੀਆਂ ਅਤੇ ਕਿਹ ਨੂੰ ਕੁਫਰ ਬਕਿਆ? ਕਿਹ ਦੇ ਵਿਰੁਧ ਤੂੰ ਆਪਣੀ ਅਵਾਜ਼ ਉੱਚੀ ਕੀਤੀ? ਹਾਂ, ਤੈਂ ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ ਘੁਮੰਡ ਨਾਲ, ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ।
IRVPA ਤੂੰ ਕਿਸਨੂੰ ਬੋਲੀਆਂ ਮਾਰੀਆਂ ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਕਿਸ ਦੇ ਵਿਰੁੱਧ ਤੂੰ ਆਪਣੀ ਅਵਾਜ਼ ਉੱਚੀ ਕੀਤੀ? ਹਾਂ, ਤੂੰ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ ਘਮੰਡ ਨਾਲ, ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ।