Versions
PAV ਅਤੇ ਉਨ੍ਹਾਂ ਨੇ ਉਹ ਨੂੰ ਆਖਿਆ, ਹਿਜ਼ਕੀਯਾਹ ਐਉਂ ਆਖਦਾ ਹੈ ਕਿ ਇਹ ਦਿਨ ਦੁਖ ਤੇ ਘੂਰ ਤੇ ਬੇਪਤੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ੱਕਤੀ ਨਹੀਂ ਹੈ
IRVPA ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ ਅਤੇ ਸ਼ਰਮਿੰਦਗੀ ਦਾ ਦਿਨ ਹੈ, ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।