Versions
PAV ਉਪਰੰਤ ਐਉਂ ਹੋਇਆ ਭਈ ਉੱਸੇ ਰਾਤ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਮਾਰ ਛੱਡੇ ਅਰ ਜਦ ਲੋਕ ਤੜਕ ਸਾਰ ਉੱਠੇ ਤਾਂ ਵੇਖੋ ਓਹ ਸਭ ਲੋਥਾਂ ਹੀ ਲੋਥਾਂ ਸਨ
IRVPA ਫਿਰ ਇਸ ਤਰ੍ਹਾਂ ਹੋਇਆ ਕਿ ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਮਾਰ ਸੁੱਟੇ ਅਤੇ ਜਦ ਲੋਕ ਸਵੇਰੇ ਉੱਠੇ, ਤਾਂ ਵੇਖੋ ਉਹ ਸਭ ਲੋਥਾਂ ਹੀ ਲੋਥਾਂ ਸਨ।