Versions
PAV ਫੇਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਸੋ ਉਸ ਨੇ ਪੜਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਦਰਜੇ ਅਰਥਾਤ ਜਿੱਨਾ ਉਹ ਢਲ ਚੁੱਕਿਆ ਸੀ ਓਨਾਂ ਹੀ ਪਿਛਾਹਾਂ ਨੂੰ ਮੋੜ ਦਿੱਤਾ।।
IRVPA ਫਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਸੋ ਉਸ ਨੇ ਪਰਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਦਰਜੇ ਅਰਥਾਤ ਜਿੰਨ੍ਹਾਂ ਉਹ ਢੱਲ਼ ਚੁੱਕਿਆ ਸੀ, ਓਨ੍ਹਾਂ ਹੀ ਪਿੱਛੇ ਨੂੰ ਮੋੜ ਦਿੱਤਾ। PS