Versions
PAV ਤਾਂ ਉਸ ਆਖਿਆ, ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ ਉਹ ਸਭ ਕੁਝ ਉਨ੍ਹਾਂ ਨੇ ਵੇਖਿਆ ਹੈ। ਮੇਰਿਆਂ ਖਜ਼ਾਨਿਆਂ ਵਿੱਚ ਕੋਈ ਵਸਤੂ ਨਹੀਂ ਜੋ ਮੈਂ ਉਨ੍ਹਾਂ ਨੂੰ ਨਹੀਂ ਵਿਖਾਈ
IRVPA ਤਾਂ ਉਸ ਆਖਿਆ ਕਿ ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ ਕਿ ਜੋ ਕੁਝ ਮੇਰੇ ਮਹਿਲ ਵਿੱਚ ਹੈ ਉਹ ਸਭ ਉਨ੍ਹਾਂ ਨੇ ਵੇਖਿਆ ਹੈ। ਮੇਰਿਆਂ ਖਜ਼ਾਨਿਆਂ ਵਿੱਚ ਕੋਈ ਚੀਜ਼ ਨਹੀਂ ਜੋ ਮੈਂ ਉਨ੍ਹਾਂ ਨੂੰ ਨਹੀਂ ਵਿਖਾਈ।