Versions
PAV ਵੇਖ ਓਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਅਰ ਜੋ ਕੁਝ ਤੇਰੇ ਪਿਉ ਦਾਦਿਆਂ ਨੇ ਅੱਜ ਦੇ ਦਿਨ ਤਾਂਈ ਇਕੱਠਾ ਕੀਤਾ ਹੈ ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਭੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ
IRVPA ਵੇਖ ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ।