Bible Versions
Bible Books

2 Kings 20:5 (ERVEN) Easy to Read - English

Versions

PAV   ਕਿ ਮੁੜ ਜਾਹ ਅਰ ਤੂੰ ਮੇਰੀ ਪਰਜਾ ਦੇ ਪਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ। ਮੈਂ ਤੇਰੇ ਅੱਥਰੂ ਵੇਖ ਲਏ ਹਨ। ਵੇਖ ਮੈਂ ਤੈਨੂੰ ਅੱਛਾ ਕਰਨ ਵਾਲਾ ਹਾਂ। ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ
IRVPA   ਕਿ ਮੁੜ ਜਾ ਅਤੇ ਤੂੰ ਮੇਰੀ ਪਰਜਾ ਦੇ ਪ੍ਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ। ਮੈਂ ਤੇਰੇ ਅੱਥਰੂ ਵੇਖ ਲਏ ਹਨ। ਵੇਖ, ਮੈਂ ਤੈਨੂੰ ਚੰਗਾ ਕਰਨ ਵਾਲਾ ਹਾਂ ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us