Versions
PAV ਅਰ ਮੈਂ ਤੇਰਿਆਂ ਦਿਨਾਂ ਵਿੱਚ ਪੰਦਰਾ ਵਰਹੇ ਹੋਰ ਵਧਾਵਾਂਗਾ ਅਰ ਮੈਂ ਤੈਨੂੰ ਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਛੁਡਾਵਾਂਗਾ ਅਰ ਆਪਣੇ ਨਮਿੱਤ ਅਰ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਸਾਂਭ ਰੱਖਾਂਗਾ
IRVPA ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾਵਾਂਗਾ ਅਤੇ ਮੈਂ ਤੈਨੂੰ ਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ ਅਤੇ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਦੀ ਰੱਖਿਆ ਕਰਾਂਗਾ।