Versions
PAV ਤਦ ਸ਼ਾਫਾਨ ਲਿਖਾਰੀ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫੜਾਈ ਹੈ ਅਰ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ
IRVPA ਤਦ ਸ਼ਾਫਾਨ ਲਿਖਾਰੀ ਨੇ ਰਾਜਾ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫੜਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਰਾਜਾ ਦੇ ਸਾਹਮਣੇ ਪੜ੍ਹਿਆ।