Bible Versions
Bible Books

2 Kings 23:17 (ERVEN) Easy to Read - English

Versions

PAV   ਤਦ ਉਹ ਨੇ ਆਖਿਆ, ਔਹ ਯਾਦਗਾਰ ਜੋ ਮੈਂ ਓਧਰ ਵੇਖਦਾ ਹਾਂ ਕੀ ਹੈ? ਅੱਗੋਂ ਸ਼ਹਿਰ ਦੇ ਲੋਕਾਂ ਨੇ ਉਹ ਨੂੰ ਆਖਿਆ, ਇਹ ਉਸ ਪਰਮੇਸ਼ੁਰ ਦੇ ਜਨ ਦੀ ਕਬਰ ਹੈ ਜਿਹ ਨੇ ਯਹੂਦਾਹ ਤੋਂ ਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ
IRVPA   ਤਦ ਉਹ ਨੇ ਆਖਿਆ ਕਿ ਉਹ ਯਾਦਗਾਰ ਜੋ ਮੈਂ ਉੱਧਰ ਵੇਖਦਾ ਹਾਂ ਕੀ ਹੈ? ਅੱਗੋਂ ਸ਼ਹਿਰ ਦੇ ਲੋਕਾਂ ਨੇ ਉਹ ਨੂੰ ਆਖਿਆ, ਇਹ ਉਸ ਪਰਮੇਸ਼ੁਰ ਦੇ ਜਨ ਦੀ ਕਬਰ ਹੈ ਜਿਸ ਨੇ ਯਹੂਦਾਹ ਤੋਂ ਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us