Versions
PAV ਤਾਂ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਗਿਆ ਅਰ ਯਹੂਦਾਹ ਦੇ ਸਾਰੇ ਮਨੁੱਖ ਅਰ ਯਰੂਸ਼ਲਮ ਦੇ ਸਾਰੇ ਵਾਸੀ ਅਰ ਜਾਜਕ ਅਰ ਨਬੀ ਅਰ ਸਾਰੇ ਛੋਟੇ ਵੱਡੇ ਲੋਕ ਉਹ ਦੇ ਨਾਲ ਸਨ ਅਰ ਉਹ ਨੇ ਨੇਮ ਦੀ ਪੋਥੀ ਜੋ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਉਨਾਂ ਨੂੰ ਕੰਨ੍ਹੀ ਪਾਈਆਂ
IRVPA ਤਾਂ ਰਾਜਾ ਯਹੋਵਾਹ ਦੇ ਭਵਨ ਨੂੰ ਗਿਆ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਸਾਰੇ ਵਾਸੀ ਅਤੇ ਜਾਜਕ, ਨਬੀ ਅਤੇ ਸਾਰੇ ਛੋਟੇ ਵੱਡੇ ਲੋਕ ਉਹ ਦੇ ਨਾਲ ਸਨ ਅਤੇ ਉਹ ਨੇ ਨੇਮ ਦੀ ਪੋਥੀ ਜੋ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ, ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਉਨ੍ਹਾਂ ਦੇ ਕੰਨੀਂ ਪਾਈਆਂ।