Versions
PAV ਅਤੇ ਉਸ ਤੋਂ ਪਹਿਲਾਂ ਕੋਈ ਪਾਤਸ਼ਾਹ ਉਹ ਦੇ ਵਰਗਾ ਨਹੀਂ ਹੋਇਆ ਜੋ ਆਪਣੇ ਸਾਰੇ ਮਨ ਅਰ ਆਪਣੀ ਜਾਨ ਅਰ ਆਪਣੀ ਸਾਰੀ ਸ਼ਕਤੀ ਨਾਲ ਮੂਸਾ ਦੀ ਸਾਰੀ ਬਿਵਸਥਾ ਅਨੁਸਾਰ ਯਹੋਵਾਹ ਦੀ ਵੱਲ ਫਿਰਿਆ ਹੋਵੇ ਅਰ ਨਾ ਉਹ ਦੇ ਮਗਰੋਂ ਕੋਈ ਉਹ ਦੇ ਵਰਗਾ ਉੱਠਿਆ
IRVPA ਅਤੇ ਉਸ ਤੋਂ ਪਹਿਲਾਂ ਕੋਈ ਰਾਜਾ ਉਹ ਦੇ ਵਰਗਾ ਨਹੀਂ ਹੋਇਆ ਜੋ ਆਪਣੇ ਸਾਰੇ ਮਨ ਆਏ ਆਪਣੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਮੂਸਾ ਦੀ ਸਾਰੀ ਬਿਵਸਥਾ ਅਨੁਸਾਰ ਯਹੋਵਾਹ ਦੀ ਵੱਲ ਫਿਰਿਆ ਹੋਵੇ ਅਤੇ ਨਾ ਉਹ ਦੇ ਮਗਰੋਂ ਕੋਈ ਉਹ ਦੇ ਵਰਗਾ ਉੱਠਿਆ।