Bible Versions
Bible Books

2 Kings 23:29 (ERVEN) Easy to Read - English

Versions

PAV   ਉੱਸੇ ਦੇ ਦਿਨੀਂ ਮਿਸਰ ਦਾ ਪਾਤਸ਼ਾਹ ਫ਼ਿਰਊਨ ਨਕੋਹ ਅੱਸੂਰ ਦੇ ਪਾਤਸ਼ਾਹ ਉੱਤੇ ਚੜ੍ਹਾਈ ਕਰਨ ਲਈ ਫਰਾਤ ਦੇ ਦਰਿਆ ਨੂੰ ਗਿਆ ਅਰ ਯੋਸੀਯਾਹ ਪਾਤਸ਼ਾਹ ਉਸ ਦਾ ਸਾਹਮਣਾ ਕਰਨ ਲਈ ਗਿਆ ਅਰ ਵੇਖਦੇ ਸਾਰ ਹੀ ਫ਼ਿਰਊਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ
IRVPA   ਉਸੇ ਦੇ ਦਿਨੀਂ ਮਿਸਰ ਦਾ ਰਾਜਾ ਫ਼ਿਰਊਨ ਨਕੋਹ ਅੱਸ਼ੂਰ ਦੇ ਰਾਜਾ ਉੱਤੇ ਹਮਲਾ ਕਰਨ ਲਈ ਫ਼ਰਾਤ ਦੇ ਦਰਿਆ ਨੂੰ ਗਿਆ ਅਤੇ ਯੋਸ਼ੀਯਾਹ ਰਾਜਾ ਉਸ ਦਾ ਸਾਹਮਣਾ ਕਰਨ ਲਈ ਬਾਹਰ ਗਿਆ ਅਤੇ ਵੇਖਦੇ ਸਾਰ ਹੀ ਫ਼ਿਰਊਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us