Bible Versions
Bible Books

2 Kings 23:6 (ERVEN) Easy to Read - English

Versions

PAV   ਅਤੇ ਉਹ ਟੁੰਡਦੇਵੀ ਨੂੰ ਯਹੋਵਾਹ ਦੇ ਭਵਨ ਤੋਂ ਕੱਢ ਕੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੇ ਨਾਲੇ ਵਿੱਚ ਲੈ ਗਿਆ ਅਰ ਉਸ ਨੂੰ ਕਿਦਰੋਨ ਦੇ ਨਾਲੇ ਵਿੱਚ ਸਾੜ ਸੁੱਟਿਆ ਅਰ ਉਸ ਨੂੰ ਕੁੱਟ ਕੁੱਟ ਕੇ ਪੀਪੂੰ ਕਰ ਦਿੱਤਾ ਅਰ ਉਸ ਪੀਪੂੰ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਸੁੱਟ ਦਿੱਤਾ
IRVPA   ਅਤੇ ਉਸ ਟੁੰਡਦੇਵੀ ਨੂੰ ਯਹੋਵਾਹ ਦੇ ਭਵਨ ਤੋਂ ਕੱਢ ਕੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੀ ਵਾਦੀ ਵਿੱਚ ਲੈ ਗਿਆ ਅਤੇ ਉਸ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਸੁੱਟਿਆ ਅਤੇ ਉਸ ਨੂੰ ਕੁੱਟ-ਕੁੱਟ ਕੇ ਪੀਪੂੰ ਕਰ ਦਿੱਤਾ ਅਤੇ ਉਸ ਪੀਪੂੰ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਸੁੱਟ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us